Bible 2 India Mobile
[VER] : [PUNJABI]     [PL]  [PB] 
 <<  Psalms 117 >> 

1ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ !

2ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ । ਹਲਲੂਯਾਹ ! ।


  Share Facebook  |  Share Twitter

 <<  Psalms 117 >> 


Bible2india.com
© 2010-2024
Help
Dual Panel

Laporan Masalah/Saran