Bible 2 India Mobile
[VER] : [PUNJABI]     [PL]  [PB] 
 <<  Psalms 134 >> 

1ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਖੜ੍ਹੇ ਰਹਿੰਦੇ ਹੋ,

2ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ !

3ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ ।


  Share Facebook  |  Share Twitter

 <<  Psalms 134 >> 


Bible2india.com
© 2010-2024
Help
Dual Panel

Laporan Masalah/Saran