1ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ ।
2ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ ।
3ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪਕ-ਕਾਲ ਤੱਕ !