Bible 2 India Mobile
[VER] : [PUNJABI]     [PL]  [PB] 
 <<  Psalms 133 >> 

1ਵੇਖੋ, ਕਿੰਨਾ ਚੰਗਾ ਅਤੇ ਸੋਹਣਾ ਹੈ ਕਿ ਭਰਾ ਮਿਲ-ਜੁਲ ਕੇ ਵੱਸਣ !

2ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜੀ ਉੱਤੇ, ਅਰਥਾਤ ਹਾਰੂਨ ਦੀ ਦਾੜੀ ਉੱਤੋਂ ਚੋ ਕੇ ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ ।

3ਇਹ ਹਰਮੋਨ ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਹਾੜ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ ।


  Share Facebook  |  Share Twitter

 <<  Psalms 133 >> 


Bible2india.com
© 2010-2025
Help
Dual Panel

Laporan Masalah/Saran